Showing 73–84 of 346 results
Gautam Toh Taaski Tak || ਗੌਤਮ ਤੋਂ ਤਾਸਕੀ ਤੱਕ
Girls hostel || ਗਰਲਜ ਹੋਸਟਲ || ਮਨਦੀਪ ਔਲਖ
Haara nu jitta vich kive badliye || ਹਾਰਾਂ ਨੂੰ ਜਿੱਤਾਂ ਵਿੱਚ ਕਿਵੇਂ ਬਦਲੀਏ || The art of turning defeats into victories
Hanne hanne patshahi || Beleyo niklde sher || Charhe Turang Udaawe Baaj
Book Set
- 1.ਹੰਨੈ ਹੰਨੈ ਪਾਤਸ਼ਾਹੀ
2. ਬੇਲਿਉ ਨਿਕਲਦੇ ਸ਼ੇਰ
3. ਚੜੇ ਤੁਰੰਗ ਉਡਾਵੈ ਬਾਜ
WRITER- Jagdeep Singh
PART 1 - Hanne Hanne Paatsahi
Part 2 - Beleyo Nikalde Sher
Part3- Charhe Turang Udaawe Baaj
ਚੜੇ ਤੁਰੰਗ ਉਡਾਵੈ ਬਾਜ
ਘੋੜੇ ਦੇ ਅੱਗੇ ਤੇ ਪਿੱਛੇ ਖਲੋਣਾ ਦੋਵੇਂ ਹੀ ਖਤਰਨਾਕ ਹੁੰਦਾ ਹੈ ਸੋ ਸਾਡੇ ਪੁਰਖੇ ਸਵਾਰ ਬਣ ਗਏ। ਸਾਡੇ ਵਡੇਰੇ ਘੋੜਸਵਾਰ ਸਨ ਅਸੀਂ ਯੋਧਿਆਂ ਨਾਲੋਂ ਘੱਟ ਵਿਹਾਰ ਨਹੀਂ ਕਰ ਸਕਦੇ। ਸੂਰਮਤਾਈ ਤੋਂ ਘੱਟ ਕੁਝ ਪ੍ਰਵਾਨ ਨਹੀਂ। ਛੋਟੀਆਂ ਸ਼ੈਆਂ ਦੀ ਪ੍ਰਾਪਤੀ ’ਤੇ ਵਕਤੀ ਜਹੀਂ ਖੁਸ਼ੀ ਨਾ ਕਰੋ ਕੁਲ ਧਰਤੀਆਂ ਉਡੀਕ ਕਰ ਰਹੀਆਂ ਹਨ ਕਿ ਕਦ ਤੁਸੀਂ ਮੁੜ ਘੋੜਿਆਂ ’ਤੇ ਸਵਾਰ ਹੋ ਕੇ ਆਓ ਤੇ ਸਗਲ ਬ੍ਰਹਿਮੰਡ ਉੱਤੇ ਖਾਲਸੇ ਦੇ ਨਿਸ਼ਾਨ ਝੁਲਾਓ।
ਤੇ ਸਦਾ ਯਾਦ ਰੱਖੋ ਡਰਪੋਕਾਂ ਨੂੰ ਘੋੜੇ ਪਿੱਠ ਉੱਤੇ ਸਵਾਰ ਨਹੀਂ ਹੋਣ ਦਿੰਦੇ ਤੇ ਦਹਾੜ ਤੋਂ ਬਿਨਾ ਸ਼ੇਰ ਝੁੰਡ ਦੀ ਰੱਖਿਆ ਨਹੀਂ ਕਰ ਸਕਦਾ।
ਕੀ ਤੁਸੀਂ ਕਦੇ ਕੋਈ ਗੂੰਗਾ ਸ਼ੇਰ ਦੇਖਿਆ ਹੈ ਜੋ ਜੰਗਲ ਦਾ ਰਾਜਾ ਹੋਵੇ, ਹਾਂ ਜੇ ਜੰਗਲ ਹੀ ਬਿੱਲੀਆਂ ਦਾ ਹੋਵੇ ਤਾਂ ਕੀ ਕਹਿਣਾ ਹੈ।
ਹਿਮਾਲਿਆ ਤੋਂ ਉੱਚੀ ਉਡਾਨ ਭਰਨ ਵਾਲੇ ਬਾਜਾਂ ਸੰਗ ਉੱਡਣਾ ਤੇ ਐਸੇ ਤੁਰੰਗਾਂ ’ਤੇ ਸਵਾਰੀ ਕਰਨਾ ਜੋ ਅਟਕਾਂ ਦੇ ਅਟਕਾਇਆਂ ਨਾ ਅਟਕਣ ਤੇ ਜਮਨਾ ਦੇ ਠੱਲਿਆਂ ਨਾ ਠੱਲੇ ਜਾਣ।
ਇਹ ਸਿਰਫ ਪੰਜਾਂ ਪਾਣੀਆਂ ਦੇ ਜੰਮਿਆਂ ਹਿੱਸੇ ਆਇਆ ਹੈ।
ਦੁਨੀਆਂ ਨੂੰ ਚੇਤੇ ਹੈ ਬਸ ਅਸੀਂ ਨਾ ਭੁੱਲ ਜਾਈਏ।
ਨਾਨਕਿ ਰਾਜੁ ਚਲਾਇਆ ਦਾ ਤੀਜਾ ਭਾਗ ਸੰਗਤ ਦੇ ਹੱਥਾਂ ਵਿਚ ਆਉਣ ਲਈ ਉਤਾਵਲਾ ਹੈ।
ਅਸੀਸ ਬਖਸ਼ਿਓ।
Hind Pak Bordernama || ਹਿੰਦ ਪਾਕ ਬਾਰਡਰਨਾਮਾ || Nirmal Nimma
Load more products
Loading...